Aim transport

Aim transport Trucking

01/13/2022
ਸਤਿਗੁਰੂ ਨਾਨਕ ਪ੍ਰਗਟ ਹੋਇਆ ਮਿਟੀ ਧੁੰਦ ਜੱਗ ਚਾਨਣ ਹੋਇਆ।।
11/19/2021

ਸਤਿਗੁਰੂ ਨਾਨਕ ਪ੍ਰਗਟ ਹੋਇਆ
ਮਿਟੀ ਧੁੰਦ ਜੱਗ ਚਾਨਣ ਹੋਇਆ।।

ਸੂਰਾ ਸੌ ਪਹਿਚਾਨਿਐ ਜੂ ਲਰੇ ਦੀਨ ਦੇ ਹੇਤ।ਪੁਰਜਾ ਪੁਰਜਾ ਕਟਿ ਮਰੇ ਕਬਹੁ ਨਾ ਛਾਡੇ ਖੇਤ॥ ਇਹਨਾਂ ਤੁਕਾਂ ਨੂੰ ਜੀਵਨ ਵਿੱਚ ਅਮਲੀ ਜਾਮਾ ਪਹਿਨਾ ਕੇ ਪੂ...
11/15/2021

ਸੂਰਾ ਸੌ ਪਹਿਚਾਨਿਐ ਜੂ ਲਰੇ ਦੀਨ ਦੇ ਹੇਤ।
ਪੁਰਜਾ ਪੁਰਜਾ ਕਟਿ ਮਰੇ ਕਬਹੁ ਨਾ ਛਾਡੇ ਖੇਤ॥

ਇਹਨਾਂ ਤੁਕਾਂ ਨੂੰ ਜੀਵਨ ਵਿੱਚ ਅਮਲੀ ਜਾਮਾ ਪਹਿਨਾ ਕੇ ਪੂਰਾ ਉੱਤਰਨ ਦੀ ਗੱਲ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਜੋ ਨਾਂਅ ਸਾਡੇ ਜ਼ਹਿਨ ਵਿੱਚ ਆਉਂਦਾ ਹੈ ਉਹ ਨਾਂਅ ਹੈ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ। ਜਿਹਨਾਂ ਨੇ ਬਹਾਦਰੀ ਦੀ ਐਸੀ ਪਰਿਭਾਸ਼ਾ ਲਿਖੀ ਜਿਸ ਅੱਗੇ ਆਪ ਮੁਹਾਰੇ ਸੀਸ ਝੁਕ ਜਾਂਦਾ ਹੈ। ਸੀਸ ਤਲੀ ਤੇ ਟਿਕਾ ਕੇ ਦੁਸ਼ਮਣ ਨਾਲ ਲੋਹਾ ਲੈਣ ਵਾਲੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ।

ਨਿਮਰ, ਧਰਮ ਨਿਰਪੱਖ ਅਤੇ ਨਿਆਂ ਪਸੰਦ ਸ਼ਾਸਕ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਨ ਤੇ ਆਪ ਸਭ ਨੂੰ ਲੱਖ ਲੱਖ ਵਧਾਈਆਂ । ਆਜ਼ਾਦ ਸਿੱਖ...
11/13/2021

ਨਿਮਰ, ਧਰਮ ਨਿਰਪੱਖ ਅਤੇ ਨਿਆਂ ਪਸੰਦ ਸ਼ਾਸਕ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਨ ਤੇ ਆਪ ਸਭ ਨੂੰ ਲੱਖ ਲੱਖ ਵਧਾਈਆਂ । ਆਜ਼ਾਦ ਸਿੱਖ ਰਾਜ ਦੇ ਪਹਿਲੇ ਸੰਸਥਾਪਕ ਹੋਣ ਦਾ ਮਾਣ ਆਪ ਜੀ ਨੂੰ ਹਾਸਿਲ ਹੈ। ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੀ ਸੋਚ ਅਤੇ ਉਨ੍ਹਾਂ ਦੁਆਰਾ ਕੀਤੇ ਕੁਸ਼ਲਤਾ ਪੂਰਵਕ ਸ਼ਾਸ਼ਨ ਦੀ ਅੱਜ ਵੀ ਮਿਸਾਲ ਦਿੱਤੀ ਜਾਂਦੀ ਹੈ। ਆਪ ਜੀ ਨੂੰ ਕੋਟਿ ਕੋਟਿ ਪ੍ਰਣਾਮ।

ਸਮੇਂ ਦੇ ਇਤਿਹਾਸ ਤੇ ਆਪਣੀ ਹੋਂਦ ਦੇ ਡੂੰਘੇ ਨਿਸ਼ਾਨ ਛੱਡਣ ਵਾਲੇ ਅਲਾਹੀ ਨੂਰ ਜਿਸਨੇ ਹਿੰਦੁਸਤਾਨ ਦੀ ਧਰਤੀ ਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਤੇ ਮਾਤਾ...
11/09/2021

ਸਮੇਂ ਦੇ ਇਤਿਹਾਸ ਤੇ ਆਪਣੀ ਹੋਂਦ ਦੇ ਡੂੰਘੇ ਨਿਸ਼ਾਨ ਛੱਡਣ ਵਾਲੇ ਅਲਾਹੀ ਨੂਰ ਜਿਸਨੇ ਹਿੰਦੁਸਤਾਨ ਦੀ ਧਰਤੀ ਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਤੇ ਮਾਤਾ ਗੁਜਰੀ ਜੀ ਦੇ ਘਰ ਜਨਮ ਲਿਆ ਅਤੇ ਕੌਮ ਲਈ ਆਪਣਾ ਪੂਰਾ ਪਰਿਵਾਰ ਵਾਰਿਆ, ਉਸ ਮਹਾਨ ਰੱਬੀ ਰੂਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸੀਸ ਝੁਕਾਉਦੇ ਹੋਏ ਉਨ੍ਹਾਂ ਦੇ ਜੋਤੀ ਜੋਤ ਦਿਵਸ ਮੌਕੇ ਕੋਟਾਨ-ਕੋਟਿ ਪ੍ਰਣਾਮ ਕਰਦਾ ਹਾਂ।

11/08/2021

Single and team runs to usa and canada wide good pay

Dry van for sale 2018 Wabash very clean first tyre
11/06/2021

Dry van for sale 2018 Wabash very clean first tyre

Hiring
11/06/2021

Hiring

07/23/2020

team loads for texas,california,florida and single runs to usa and toronto montreal

Address

49 Yellow Avens Boulevard
Brampton, ON

Alerts

Be the first to know and let us send you an email when Aim transport posts news and promotions. Your email address will not be used for any other purpose, and you can unsubscribe at any time.

Contact The Business

Send a message to Aim transport:

Share